ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 2 ਜੂਨ ਨੂੰ

    0
    149

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰੁਪਿੰਦਰ)

    ਅੱਜ 2 ਜੂਨ ਨੂੰ ਪੰਜਾਬ ਕੈਬਟਿਨ ਦੀ ਇੱਕ ਅਹਿਮ ਮੀਟਿੰਗ ਹੋਣ ਜਾ ਰਹੀ ਹੈ, ਜਿਸ ‘ਚ ਪੰਜਾਬ ਕੈਬਟਿਨ ਵੱਲੋਂ ਕਈ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ। ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਬਾਅਦ ਦੁਪਹਿਰ ਹੋਵੇਗੀ।

    ਪਰ ਦੂਜੇ ਪਾਸੇ ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਖ਼ਤਮ ਕਰਨ ਲਈ ਬਵਾਈ ਗਈ ਕਮੇਟੀ ਵੱਲੋਂ ਪੰਜਾਬ ਦੇ ਪ੍ਰਧਾਨਾਂ ਅਤੇ ਲੀਡਰਾਂ ਨਾਲ ਮੀਟਿੰਗ ਦਾ ਅੱਜ ਤੀਜਾ ਅਤੇ ਆਖਰੀ ਦਿਨ ਹੈ।

     

    LEAVE A REPLY

    Please enter your comment!
    Please enter your name here