ਪੰਜਾਬ ‘ਚ ਕਰਫ਼ਿਊ 1 ਮਈ ਤੱਕ ਵਧਿਆ !

    0
    130

    ਚੰਡੀਗੜ੍ਹ, ਜਨਗਾਥਾ ਟਾਇਮਜ਼ : (ਸਿਮਰਨ)

    ਚੰਡੀਗੜ੍ਹ : ਪੰਜਾਬ ‘ਚ ਕਰਫ਼ਿਊ 1 ਮਈ ਤੱਕ ਵਧਾਇਆ ਗਿਆ ਹੈ। ਅੱਜ ਸ਼ੁੱਕਰਵਾਰ ਨੂੰ ਪੰਜਾਬ ਕੈਬਨਿਟ ਦੀ ਵੀਡਿਓ ਕਾਨਫਰੰਸਿਗ ਰਾਹੀਂ ਮੀਟਿੰਗ ਹੋਈ ਜਿਸ ‘ਚ ਪੰਜਾਬ ‘ਚ ਵੱਧ ਰਹੇ ਕੋਰੋਨਾ ਵਾਇਰਸ ਦੇ ਕੇਸਾਂ ਨੂੰ ਦੇਖਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ।

    LEAVE A REPLY

    Please enter your comment!
    Please enter your name here