ਪੰਜਾਬ ਦੇ ਇਸ ਜ਼ਿਲ੍ਹੇ ‘ਚ 1 ਸਤੰਬਰ ਨੂੰ ਛੁੱਟੀ ਦਾ ਐਲਾਨ !

    0
    141

    ਜਲੰਧਰ, ਜਨਗਾਥਾ ਟਾਇਮਜ਼: (ਸਿਮਰਨ)

    ਜਲੰਧਰ : ਡਿਪਟੀ ਕਮਿਸ਼ਨਰ ਜਲੰਧਰ ਨੇ ਸਿੱਧ ਬਾਬਾ ਸੋਢਲ ਮਹਾਰਾਜਾ ਜੀ ਦੇ ਮਨਾਏ ਜਾ ਰਹੇ ਸਾਲਾਨਾ ਮੇਲੇ ਵਿਚ ਲੋਕਾਂ ਦੀ ਸ਼ਰਧਾ ਨੂੰ ਮੁੱਖ ਰੱਖਦੇ ਹੋਏ 1 ਸਤੰਬਰ ਨੂੰ ਜ਼ਿਲ੍ਹੇ ਵਿਚ ਸਥਿਤ ਪੰਜਾਬ ਸਰਕਾਰ ਦੇ ਸਮੂਹ ਦਫ਼ਤਰਾਂ, ਨਿਗਮਾਂ, ਬੋਰਡਾਂ, ਵਿਦਿਅਕ ਅਦਾਰਿਆਂ ਤੇ ਹੋਰ ਪੰਜਾਬ ਸਰਕਾਰ ਦੀਆਂ ਸੰਸਥਾਵਾਂ ਵਿਚ 1 ਸਤੰਬਰ ਦਿਨ ਮੰਗਲਵਾਰ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ।

    LEAVE A REPLY

    Please enter your comment!
    Please enter your name here