ਪੰਜਾਬ ਦੇ ਮੁੱਖ ਮੰਤਰੀ ਵੱਲੋਂ ਰੱਖੀ ਗਈ 18 ਜੂਨ ਨੂੰ ਕੈਬਨਿਟ ਮੀਟਿੰਗ

    0
    141

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰੁਪਿੰਦਰ)

    ਸੂਬੇ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਹਰ ਪਾਰਟੀ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਪੰਜਾਬ ਸਰਕਾਰ ਆਪਣੇ ਕਲੇਸ਼ ਖਤਮ ਕਰਨ ਲਈ ਮੀਟਿੰਗਾਂ ਕਰ ਰਹੀ ਹੈ ਅਤੇ ਆਪਣੇ ਗੁੱਸੇ ਹੋਏ ਮੰਤਰੀਆਂ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਉੱਥੇ ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਏਜੰਡਿਆਂ ਬਾਰੇ ਗੱਲਬਾਤ ਕਰਨ ਲਈ 18 ਜੂਨ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਰੱਖੀ ਹੈ। ਕਿਹਾ ਜਾ ਰਿਹਾ ਹੈ ਕਿ ਇਸ ਬੈਠਕ ਵਿੱਚ ਪੰਜਾਬ ਦੇ ਮੁੱਖ ਮੁੱਦਿਆਂ ‘ਤੇ ਗੱਲਬਾਤ ਹੋਵੇਗੀ।

    LEAVE A REPLY

    Please enter your comment!
    Please enter your name here