ਪੰਜਾਬ ਦੇ ਸਾਬਕਾ ਡੀਜੀਪੀ ਇਜ਼ਹਾਰ ਆਲਮ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ

    0
    144

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ਦੇ ਸਾਬਕਾ ਡੀਜੀਪੀ ਤੇ ਅੱਤਵਾਦ ਦੌਰਾਨ ਆਲਮ ਫ਼ੌਜ ਬਣਾ ਕੇ ਲੋਕਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਵਾਲੇ ਮੁਹੰਮਦ ਇਜ਼ਹਾਰ ਆਲਮ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ ਤੇ ਫੋਰਟਿਸ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਨੂੰ ਮ੍ਰਿਤ ਐਲਾਨ ਦਿੱਤਾ ਗਿਆ। ਉਹ 72 ਸਾਲਾਂ ਦੇ ਸਨ।

    ਅੱਤਵਾਦ ਦੌਰਾਨ ਜਦੋਂ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਤਾਇਨਾਤ ਕੀਤਾ ਗਿਆ ਤਾਂ ਉਨ੍ਹਾਂ ਨੇ ਲੋਕਾਂ ਨੂੰ ਸੁਰੱਖਿਆ ਦੇਣ ਲਈ ਹਥਿਆਰ ਮੁਹੱਈਆ ਕਰਵਾਏ। ਅੱਤਵਾਦ ਨਾਲ ਲੜਾਈ ‘ਚ ਉਨ੍ਹਾਂ ਆਲਮ ਫ਼ੌਜ ਵੀ ਬਣਾਈ, ਇਸ ਲਈ ਜਦੋਂ ਉਹ ਰਿਟਾਇਰਮੈਂਟ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਤਾਂ ਇਸ ਦਾ ਕਾਫੀ ਵਿਰੋਧ ਹੋਇਆ। ਸਿੱਖ ਜੱਥੇਬੰਦੀਆਂ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਦੋਸ਼ ਲਗਾਇਆ ਕਿ ਬੇਕਸੂਰ ਸਿੱਖਾਂ ਨੂੰ ਝੂਠੇ ਮੁਕਾਬਲਿਆਂ ‘ਚ ਮਾਰਨ ਵਾਲੇ ਇਜ਼ਹਾਰ ਆਲਮ ਨੂੰ ਅਕਾਲੀ ਦਲ ਦੀ ਸਰਕਾਰ ਨੇ ਪਾਰਟੀ ‘ਚ ਸ਼ਾਮਲ ਅਧਿਕਾਰੀ ਮੁਹੰਮਦ ਮੁਸਤਫ਼ਾ ਦੀ ਪਤਨੀ ਰਜ਼ੀਆ ਸੁਲਤਾਨ ਖਿਲਾਫ਼ ਖੜ੍ਹਾ ਕਰ ਦਿੱਤਾ ਜੋ ਉੱਥੋਂ ਪਹਿਲਾਂ ਵਿਧਾਇਕ ਵੀ ਰਹਿ ਚੁੱਕੀ ਸਨ।ਅੱਤਵਾਦ ਦੌਰਾਨ ਜਦੋਂ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਤਾਇਨਾਤ ਕੀਤਾ ਗਿਆ ਤਾਂ ਉਨ੍ਹਾਂ ਨੇ ਲੋਕਾਂ ਨੂੰ ਸੁਰੱਖਿਆ ਦੇਣ ਲਈ ਹਥਿਆਰ ਮੁਹੱਈਆ ਕਰਵਾਏ। ਅੱਤਵਾਦ ਨਾਲ ਲੜਾਈ ‘ਚ ਉਨ੍ਹਾਂ ਆਲਮ ਫ਼ੌਜ ਵੀ ਬਣਾਈ, ਇਸ ਲਈ ਜਦੋਂ ਉਹ ਰਿਟਾਇਰਮੈਂਟ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਤਾਂ ਇਸ ਦਾ ਕਾਫੀ ਵਿਰੋਧ ਹੋਇਆ। ਸਿੱਖ ਜੱਥੇਬੰਦੀਆਂ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਦੋਸ਼ ਲਗਾਇਆ ਕਿ ਬੇਕਸੂਰ ਸਿੱਖਾਂ ਨੂੰ ਝੂਠੇ ਮੁਕਾਬਲਿਆਂ ‘ਚ ਮਾਰਨ ਵਾਲੇ ਇਜ਼ਹਾਰ ਆਲਮ ਨੂੰ ਅਕਾਲੀ ਦਲ ਦੀ ਸਰਕਾਰ ਨੇ ਪਾਰਟੀ ‘ਚ ਸ਼ਾਮਲ ਅਧਿਕਾਰੀ ਮੁਹੰਮਦ ਮੁਸਤਫ਼ਾ ਦੀ ਪਤਨੀ ਰਜ਼ੀਆ ਸੁਲਤਾਨ ਖਿਲਾਫ਼ ਖੜ੍ਹਾ ਕਰ ਦਿੱਤਾ ਜੋ ਉੱਥੋਂ ਪਹਿਲਾਂ ਵਿਧਾਇਕ ਵੀ ਰਹਿ ਚੁੱਕੀ ਸਨ।

    ਅੱਤਵਾਦ ਦੌਰਾਨ ਜਦੋਂ ਉਨ੍ਹਾਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਤਾਇਨਾਤ ਕੀਤਾ ਗਿਆ ਤਾਂ ਉਨ੍ਹਾਂ ਨੇ ਲੋਕਾਂ ਨੂੰ ਸੁਰੱਖਿਆ ਦੇਣ ਲਈ ਹਥਿਆਰ ਮੁਹੱਈਆ ਕਰਵਾਏ। ਅੱਤਵਾਦ ਨਾਲ ਲੜਾਈ ‘ਚ ਉਨ੍ਹਾਂ ਆਲਮ ਫ਼ੌਜ ਵੀ ਬਣਾਈ, ਇਸ ਲਈ ਜਦੋਂ ਉਹ ਰਿਟਾਇਰਮੈਂਟ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਤਾਂ ਇਸ ਦਾ ਕਾਫੀ ਵਿਰੋਧ ਹੋਇਆ। ਸਿੱਖ ਜੱਥੇਬੰਦੀਆਂ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਦੋਸ਼ ਲਗਾਇਆ ਕਿ ਬੇਕਸੂਰ ਸਿੱਖਾਂ ਨੂੰ ਝੂਠੇ ਮੁਕਾਬਲਿਆਂ ‘ਚ ਮਾਰਨ ਵਾਲੇ ਇਜ਼ਹਾਰ ਆਲਮ ਨੂੰ ਅਕਾਲੀ ਦਲ ਦੀ ਸਰਕਾਰ ਨੇ ਪਾਰਟੀ ‘ਚ ਸ਼ਾਮਲ ਅਧਿਕਾਰੀ ਮੁਹੰਮਦ ਮੁਸਤਫ਼ਾ ਦੀ ਪਤਨੀ ਰਜ਼ੀਆ ਸੁਲਤਾਨ ਖਿਲਾਫ਼ ਖੜ੍ਹਾ ਕਰ ਦਿੱਤਾ ਜੋ ਉੱਥੋਂ ਪਹਿਲਾਂ ਵਿਧਾਇਕ ਵੀ ਰਹਿ ਚੁੱਕੀ ਸਨ।

    LEAVE A REPLY

    Please enter your comment!
    Please enter your name here