ਪੰਜਾਬ ਪੁਲਿਸ ਮੁਲਾਜ਼ਮ ਨੂੰ ਹੋਇਆ ਕੋਰੋਨਾ !

    0
    130

    ਫਿਰੋਜ਼ਪੁਰ, ਜਨਗਾਥਾ ਟਾਇਮਜ਼ : (ਰਵਿੰਦਰ)

    ਫਿਰੋਜ਼ਪੁਰ : ਫਿਰੋਜ਼ਪੁਰ ‘ਚ ਅੱਜ ਸਵੇਰੇ ਕਸਬਾ ਮੱਲਾਂਵਾਲਾ ‘ਚ ਇੱਕ 33 ਸਾਲਾ ਨੌਜਵਾਨ ਕੋਰੋਨਾ ਪਾਜ਼ਿਟਿਵ ਆਉਣ ਤੋਂ ਬਾਅਦ ਅੱਜ ਇੱਕ ਹੋਰ ਨੌਜਵਾਨ ਦੀ ਰਿਪੋਰਟ ਨੌਜਵਾਨ ਪਾਜ਼ਿਟਿਵ ਪਾਈ ਗਈ ਹੈ। ਜੋ ਪੰਜਾਬ ਪੁਲਸ ਵਿਚ ਨੌਕਰੀ ਕਰਦਾ ਹੈ।

    ਜਾਣਕਾਰੀ ਅਨੁਸਾਰ ਕਸਬਾ ਮੱਖੂ ਦੇ ਪਿੰਡ ਸੂਦਾਂ ਦੇ ਵਸਨੀਕ ਅਤੇ ਪੰਜਾਬ ਪੁਲਸ ਦੇ ਜੁਆਨ ਦੀ ਰਿਪੋਰਟ ਕੋਰੋਨਾ ਪਾਜ਼ਿਟਿਵ ਨਿਕਲੀ ਹੈ। ਜਿਸ ਨਾਲ ਫਿਰੋਜ਼ਪੁਰ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 5 ਹੋ ਗਈ ਹੈ।

    LEAVE A REPLY

    Please enter your comment!
    Please enter your name here