ਪੰਜਾਬ ਸਰਕਾਰ ਹਾਕੀ ਖਿਡਾਰੀਆਂ ਨੂੰ ਦੇਵੇਗੀ 1-1 ਕਰੋੜ ਰੁਪਏ, ਰਾਣਾ ਸੋਢੀ ਨੇ ਕੀਤਾ ਐਲਾਨ

    0
    143

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਹਾਕੀ ਟੀਮ ਦੇ ਹਰ ਖਿਡਾਰੀ ਨੂੰ 1-1 ਕਰੋੜ ਰੁਪਏ ਦੇਵੇਗੀ। ਉਹਨਾਂ ਨੇ ਇਹ ਜਾਣਕਾਰੀ ਇਕ ਟਵੀਟ ਵਿਚ ਸਾਂਝੀ ਕੀਤੀ ਹੈ।

    LEAVE A REPLY

    Please enter your comment!
    Please enter your name here