ਪੰਥਕ ਅਕਾਲੀ ਲਹਿਰ ਵੱਲੋਂ ਦਿੱਲੀ ਕਮੇਟੀ ਦੀਆਂ ਚੋਣਾਂ ਲੜਨ ਦਾ ਐਲਾਨ

    0
    125

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਲਈ ਪੰਥਕ ਅਕਾਲੀ ਲਹਿਰ ਨੇ ਵੀ ਤਿਆਰੀ ਖਿੱਚ ਲਈ ਹੈ। ਪੰਥਕ ਲਹਿਰ ਵੱਲੋਂ ਐਲਾਨ ਕੀਤਾ ਗਿਆ ਕਿ ਉਹ ਪ੍ਰਬੰਧਕ ਕਮੇਟੀ ਦੀਆਂ 46 ਸੀਟਾਂ ’ਤੇ ਚੋਣ ਲੜੇਗੀ। ਇਹ ਐਲਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਰਣਜੀਤ ਸਿੰਘ ਵੱਲੋਂ ਕੀਤਾ ਗਿਆ।

     

    LEAVE A REPLY

    Please enter your comment!
    Please enter your name here