ਪੱਤਰਕਾਰ ਕਤਲ ਕੇਸ ਸੁਲਝਿਆ, ਛੇ ਮੁਲਜ਼ਮ ਗ੍ਰਿਫ਼ਤਾਰ !

    0
    142

    ਨਵਾਂਸ਼ਹਿਰ, ਜਨਗਾਥਾ ਟਾਇਮਜ਼ : (ਸਿਮਰਨ)

    ਨਵਾਂਸ਼ਹਿਰ : ਪਿਛਲੇ ਦਿਨੀਂ ਹੋਏ ਨਵਾਂਸ਼ਹਿਰ ਦੇ ਇੱਕ ਪੱਤਰਕਾਰ ਦੇ ਕਤਲ ਕੇਸ ਨੂੰ ਪੰਜਾਬ ਪੁਲਿਸ ਨੇ ਸੁਲਝਾ ਲਿਆ ਹੈ। ਸੋਸ਼ਲ ਮੀਡੀਆ ਤੇ ਵਾਇਰਲ ਕਤਲ ਦੇ ਕੇਸ ਦੀ ਗੁੱਥੀ ਪੁਲਿਸ ਨੇ ਸੁਲਝਾ ਛੇ ਲੋਕਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ।

    ਸਨਪ੍ਰੀਤ ਮਾਂਗਟ ਨੇ ਦੀ ਇੱਕ ਪੱਤਰਕਾਰ ਦੀ ਲਾਸ਼ 10 ਮਈ ਨੂੰ ਸੜਕ ਤੇ ਮਿਲੀ ਸੀ। ਐੱਸਐੱਸਪੀ ਨਵਾਸ਼ਹਿਰ ਅਲਕਾ ਮੀਨਾ ਨੇ ਪ੍ਰੈਸ ਕਾਨਫਰੰਸ ਕਰ ਇਹ ਖੁਲਾਸਾ ਕੀਤਾ ਹੈ ਕਿ ਲੁੱਟ ਦੇ ਇਰਾਦੇ ਨਾਲ ਮਾਂਗਟ ਦਾ ਕਤਲ ਕੀਤਾ ਗਿਆ ਸੀ। ਪੁਲਿਸ ਨੇ ਇਸ ਮਾਮਲੇ ‘ਚ ਛੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਅਗਲੇਰੀ ਕਰਵਾਈ ਵੀ ਸ਼ੁਰੂ ਕਰ ਦਿੱਤੀ ਹੈ।

    LEAVE A REPLY

    Please enter your comment!
    Please enter your name here