ਫਟੀ ਜੀਂਨਸ ਟਿੱਪਣੀ ਨੂੰ ਲੈ ਕੇ ਮੁੱਖ ਮੰਤਰੀ ਨੇ ਮੰਗੀ ਮੁਆਫ਼ੀ

    0
    140

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਉੱਤਰਾਂਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਨੇ ਪਾਟੀ ਜੀਂਨਸ ਨੁੰ ਲੈ ਕੇ ਕੀਤੀ ਆਪਣੀ ਵਿਵਾਦਤ ਟਿੱਪਣੀ ਲਈ ਮੁਆਫ਼ੀ ਮੰਗ ਲਈ ਹੈ। ਤੀਰਥ ਸਿੰਘ ਰਾਵਤ ਨੇ ਕਿਹਾ ਹੈ ਕਿ ਉਹਨਾਂ ਨੂੰ ਜੀਂਨਸ ਤੋਂ ਕੋਈ ਇਤਰਾਜ਼ ਨਹੀਂ ਹੈ। ਪਰ ਮੈਂ ਨਵੀਂ ਜੀਂਨਸ ਲਿਆ ਕੇ ਉਸਨੂੰ ਕੈਂਚੀ ਨਾਲ ਫਾੜ ਲਿਆ, ਇਸ ’ਤੇ ਇਤਰਾਜ਼ ਹੈ। ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਨੇ ਪਾਟੀ ਜੀਂਨਸ ਹੀ ਪਾਉਣੀ ਹੈ ਤਾਂ ਉਹਨਾਂ ਨੁੰ ਕੋਈ ਇਤਰਾਜ਼ ਨਹੀਂ ਹੈ। ਜੇਕਰ ਕਿਸੇ ਨੂੰ ਬੁਰਾ ਲੱਗਿਆ ਹੈ ਤਾਂ ਮੈਂ ਮੁਆਫ਼ੀ ਮੰਗਦਾ ਹਾਂ।

    LEAVE A REPLY

    Please enter your comment!
    Please enter your name here