ਬਠਿੰਡਾ ‘ਚ ਨਾਜਾਇਜ਼ ਸੰਬੰਧਾਂ ਦੇ ਚਲਦਿਆਂ ਡਬਲ ਮਰਡਰ !

    0
    139

    ਬਠਿੰਡਾ, ਜਨਗਾਥਾ ਟਾਇਮਜ਼: (ਰਵਿੰਦਰ)

    ਬਠਿੰਡਾ : ਬਠਿੰਡਾ ਦੇ ਪਿੰਡ ਢਪਾਲੀ ਤੋਂ ਡਬਲ ਮਰਡਰ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇੱਕ ਵਿਅਕਤੀ ਅਤੇ ਇੱਕ ਮਹਿਲਾ ਦਾ ਕਤਲ ਕਰ ਦਿੱਤਾ ਗਿਆ। ਇਹ ਕਤਲ ਨਾਜਾਇਜ਼ ਸੰਬੰਧਾਂ ਦੇ ਕਾਰਨ ਹੋਇਆ ਹੈ। ਪ੍ਰੇਮੀ ਆਪਣੀ ਪ੍ਰੇਮਿਕਾ ਨੂੰ ਮਿਲਣ ਉਸ ਦੇ ਘਰ ਆਇਆ ਸੀ।

    ਇਸ ਦੀ ਜਾਣਕਾਰੀ ਮਹਿਲਾ ਦੇ ਪਤੀ ਨੂੰ ਲੱਗੀ ਅਤੇ ਉਸ ਨੇ ਆਪਣੇ ਭਰਾ ਨਾਲ ਮਿਲ ਕੇ ਆਪਣੀ ਘਰਵਾਲੀ ਅਤੇ ਪ੍ਰੇਮੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਇੱਕ-ਇੱਕ ਕਰ ਕਈ ਵਾਰ ਕੀਤੇ। ਉਨ੍ਹਾਂ ਦੋਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਫ਼ਿਲਹਾਲ ਪੁਲਿਸ ਨੇ ਮ੍ਰਿਤਕ ਮਹਿਲਾ ਦੇ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਦੂਜਾ ਵਿਅਕਤੀ ਫ਼ਰਾਰ ਹੋ ਗਿਆ।

    LEAVE A REPLY

    Please enter your comment!
    Please enter your name here