ਬਸਪਾ ਦੇ ਮਸ਼ੀਨੀ ਘੋੜੇ ਕਾਂਗਰਸ ਨੂੰ ਪੰਜਾਬ ਵਿੱਚ ਦਰੜਨ ਦਾ ਕੰਮ ਕਰਨਗੇ : ਜਸਵੀਰ ਸਿੰਘ ਗੜ੍ਹੀ

    0
    117

    ਆਨੰਦਪੁਰ ਸਾਹਿਬ, ਜਨਗਾਥਾ ਟਾਇਮਜ਼: (ਰਵਿੰਦਰ)

    ਬਹੁਜਨ ਸਮਾਜ ਪਾਰਟੀ ਵੱਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਵਿਸ਼ਾਲ ਮੋਟਰ ਸਾਈਕਲ ਯਾਤਰਾ ਕੱਢੀ ਗਈ, ਜਿਸ ਵਿੱਚ ਇਲਾਕੇ ਦੀ ਅਕਾਲੀ ਦਲ ਦੀ ਲੀਡਰਸ਼ਿਪ ਵੀ ਸ਼ਾਮਿਲ ਹੋ ਰਹੀ ਹੈ। ਬਸਪਾ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਸੈਕੜੇ ਗੱਡੀਆਂ ਮੋਟਰ -ਸਾਇਕਲਾਂ ਦੇ ਕਾਫਲੇ ਨਾਲ ਸ੍ਰੀ ਖੁਰਾਲਗੜ੍ਹ ਸਾਹਿਬ ਪੁੱਜ ਚੁੱਕੇ ਹਨ, ਜਿੱਥੇ ਪ੍ਰਬੰਧਕ ਕਮੇਟੀ ਨੇ ਸਿਰਪਾਓ ਦੀ ਬਖਸ਼ਿਸ਼ ਕੀਤੀ ਹੈ।

    ਇਸ ਦੌਰਾਨ ਬਸਪਾ ਦੇ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਨੇ ਕਿਹਾ ਹੈ ਕਿ ਕਾਂਗਰਸ- ਭਾਜਪਾ ਦਲਿਤ ਵਿਰੋਧੀ ਹੀ ਨਹੀਂ ਬਲਕਿ ਪੰਜਾਬ ਵਿਰੋਧੀ ਵੀ ਹਨ। ਬਸਪਾ ਦੇ ਮਸ਼ੀਨੀ ਘੋੜੇ ਕਾਂਗਰਸ ਨੂੰ ਪੰਜਾਬ ਵਿੱਚ ਦਰੜਨ ਦਾ ਕੰਮ ਕਰਨਗੇ।

     

    LEAVE A REPLY

    Please enter your comment!
    Please enter your name here