ਬਾਦਲ ਪਰਿਵਾਰ ਨੂੰ ਵੱਡਾ ਸਦਮਾ- ਗੁਰਦਾਸ ਬਾਦਲ ਨਹੀਂ ਰਹੇ

    0
    150

    ਚੰਡੀਗੜ੍ਹ, ਜਨਗਾਥਾ ਟਾਇਮਜ਼ : (ਸਿਮਰਨ)

    ਚੰਡੀਗੜ੍ਹ : ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਰਾ ਗੁਰਦਾਸ ਸਿੰਘ ਬਾਦਲ (ਦਾਸ ਬਾਦਲ) ਅੱਜ ਅਕਾਲ ਚਲਾਣਾ ਕਰ ਗਏ। ਉਹ ਕਾਫ਼ੀ ਸਮੇਂ ਤੋਂ ਬਿਮਾਰ ਸਨ ਅਤੇ ਫੋਰਟਿਸ ਹਸਪਤਾਲ ਮੋਹਾਲੀ ਵਿਚ ਵੈਂਟੀਲੇਟਰ ਤੇ ਸਨ। ਉਨ੍ਹਾਂ ਦੀ ਉਮਰ 90 ਤੋਂ ਉੱਪਰ ਸੀ।

    LEAVE A REPLY

    Please enter your comment!
    Please enter your name here