ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਦੋ ਕਾਰਕੁਨ ਦਿੱਲੀ ਤੋਂ ਗ੍ਰਿਫ਼ਤਾਰ!

    0
    119

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਨਵੀਂ ਦਿੱਲੀ : ਉੱਤਰ ਪੱਛਮੀ ਦਿੱਲੀ ਖੇਤਰ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਦੋ ਮੈਂਬਰ ਗੋਲੀਬਾਰੀ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤੇ ਗਏ। ਇਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ।

    ਦੱਸ ਦਈਏ ਕਿ ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਮੁਤਾਬਕ ਦੋਵੇਂ ਪੰਜਾਬ ਦੇ ਕੁੱਝ ਮਾਮਲਿਆਂ ਵਿੱਚ ਵੀ ਲੋੜੀਂਦੇ ਸੀ।

    LEAVE A REPLY

    Please enter your comment!
    Please enter your name here