ਭੇਦਭਰੀ ਹਾਲਤ ‘ਚ ਪਿਓ-ਮਾਂ ਅਤੇ ਲੜਕੀ ਦੀ ਮੌਤ

    0
    155

    ਨਵਾਂਸ਼ਹਿਰ, ਜਨਗਾਥਾ ਟਾਇਮਜ਼: (ਰਵਿੰਦਰ)

    ਨਵਾਂਸ਼ਹਿਰ ਦੇ ਪਿੰਡ ਮੱਲਪੁਰ ਅੜਕਾਂ ਵਿਖੇ ਭੇਦਭਰੀ ਹਾਲਤ ‘ਚ ਮਾਂ-ਪਿਓ ਅਤੇ ਲੜਕੀ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕੁੱਝ ਦਿਨਾਂ ਬਾਅਦ ਲੜਕੀ ਦਾ ਵਿਆਹ ਰੱਖਿਆ ਹੋਇਆ ਸੀ। ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪੁਲਿਸ ਵਲੋਂ ਮੌਕੇ ‘ ਤੇ ਪਹੁੰਚ ਕੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

    LEAVE A REPLY

    Please enter your comment!
    Please enter your name here