ਯੂਥ ਕਾਂਗਰਸ ਦਾ ਪ੍ਰਧਾਨ ਬਰਿੰਦਰ ਢਿੱਲੋਂ ਗ੍ਰਿਫ਼ਤਾਰ, ਇੰਡੀਆ ਗੇਟ ‘ਤੇ ਸਾੜਿਆ ਸੀ ਟਰੈਕਟਰ

    0
    144

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਨਵੀਂ ਦਿੱਲੀ : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੂੰ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਬੀਤੀ ਕੱਲ੍ਹ ਉਨ੍ਹਾਂ ਖੇਤੀ ਕਨੂੰਨ ਦਾ ਵਿਰੋਧ ਕਰਦਿਆਂ ਇੰਡੀਆ ਗੇਟ ‘ਤੇ ਟਰੈਕਟਰ ਸਾੜਿਆ ਸੀ, ਜਿਸ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

    ਢਿੱਲੋਂ ਸਣੇ 6 ਯੂਥ ਕਾਂਗਰਸ ਦੇ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰੀ ਤੋਂ ਬਾਅਦ ਇਨ੍ਹਾਂ ਨੂੰ ਤਿਲਕ ਮਾਰਗ ਥਾਣੇ ਲਿਜਾਇਆ ਗਿਆ ਹੈ।

    LEAVE A REPLY

    Please enter your comment!
    Please enter your name here