ਰਵਨੀਤ ਬਿੱਟੂ ਐਸ ਸੀ ਕਮਿਸ਼ਨ ਅੱਗੇ ਹੋਏ ਪੇਸ਼

    0
    139

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰੁਪਿੰਦਰ)

    ਐਮਪੀ ਰਵਨੀਤ ਬਿੱਟੂ ਅੱਜ ਪੰਜਾਬ ਐਸ ਸੀ ਕਮਿਸ਼ਨ ਅੱਗੇ ਪੇਸ਼ ਹੋਏ। ਉਹਨਾਂ ਦੇ ਖ਼ਿਲਾਫ਼ ਅਕਾਲੀ ਦਲ ਨੇ ਸ਼ਿਕਾਇਤ ਕੀਤੀ ਸੀ। ਉਹਨਾਂ ਨੇ ਆਨੰਦਪੁਰ ਸਾਹਿਬ ਤੇ ਚਮਕੌਰ ਸਾਹਿਬ ਸੀਟਾਂ ਬਸਪਾ ਨੂੰ ਦੇਣ ਦੇ ਮਾਮਲੇ ’ਤੇ ਟਿੱਪਣੀ ਕੀਤੀ ਸੀ ਜਿਸਨੂੰ ਲੈ ਕੇ ਅਕਾਲੀ ਦਲ ਨੇ ਐਸ ਸੀ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ।

    LEAVE A REPLY

    Please enter your comment!
    Please enter your name here