ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਕਿਸਾਨਾਂ ਨੂੰ ਕੀਤੀ ਇਹ ਬੇਨਤੀ..

    0
    128

    ਨਿਊਜ਼ ਡੈਸਕ, ਜਨਗਾਥਾ ਟਾਇਮਜ਼ : (ਸਿਮਰਨ)

    ਕਾਂਗਰਸ ਦੇ ਗਿੱਦੜਬਾਹਾ ਤੋਂ ਵਿਧਾਇਕ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਰਾਜਾ ਵੜਿੰਗ ਨੇ ਕਿਸਾਨਾਂ ਨੂੰ ਬੇਨਤੀ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵੀਟਰ ਅਕਾਉਂਟ ਤੇ ਕਿਸਾਨ ਭਰਾਵਾਂ ਨੂੰ ਲੋੜਵੰਦਾਂ ਦੀ ਮੱਦਦ ਲਈ ਆਪਣੇ ਘਰਾਂ ਵਿੱਚ ਕੁੱਝ ਕਣਕ ਰੱਖਣ ਲਈ ਬੇਨਤੀ ਕੀਤੀ ਹੈ।

    ਇਸਦੇ ਨਾਲ ਹੀ ਉਨ੍ਹਾਂ ਨੇ ਲੋੜਵੰਦਾਂ ਦੀ ਮੱਦਦ ਕਰਨ ਵਾਲੇ ਨੂੰ ਸੱਚਾ ਦੇਸ਼ ਭਗਤ ਤੇ ‘ਹੀਰੋ’ ਦੱਸਿਆ ਹੈ।

     

    LEAVE A REPLY

    Please enter your comment!
    Please enter your name here