ਰੇਤ ਨਾਲ ਭਰੇ ਟਰੱਕ ਥੱਲੇ ਆਉਣ ਨਾਲ ਨੌਜਵਾਨ ਦੀ ਮੌਤ

    0
    147

    ਜਲੰਧਰ, ਜਨਗਾਥਾ ਟਾਇਮਜ਼: (ਰੁਪਿੰਦਰ)

    ਜਲੰਧਰ ਦੇ ਲੰਮਾ ਪਿੰਡ ਚੌਂਕ ਵਿਚ ਮੋਟਰਸਾਈਕਲ ਸਵਾਰ ਵਿਅਕਤੀ ਰੇਤ ਨਾਲ ਭਰੇ ਟਰੱਕ ਦੇ ਥੱਲੇ ਆ ਗਿਆ। ਜਿਸ ਕਾਰਣ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਣਜੀਤ ਸਿੰਘ ਨਿਵਾਸੀ ਗੁਲਮਰਗ ਕਲੋਨੀ ਲੰਮਾ ਪਿੰਡ ਚੌਕ, ਹਾਲ ਨਿਵਾਸੀ ਕਿਸ਼ਨਪੁਰਾ ਦੇ ਰੂਪ ਵਿਚ ਹੋਈ ਹੈ। ਮੌਕੇ ਉਤੇ ਪੁਲਸ ਨੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

     

    LEAVE A REPLY

    Please enter your comment!
    Please enter your name here