ਰੇਲ ਪਟੜੀਆਂ ‘ਤੇ ਡਟੇ ਕਿਸਾਨ, ਤਨ ਤੋਂ ਲੀੜੇ ਲਾਹ ਕੀਤਾ ਪ੍ਰਦਰਸ਼ਨ !

    0
    151

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਰਵਿੰਦਰ)

    ਅੰਮ੍ਰਿਤਸਰ : ਖੇਤੀ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। 25 ਸਤੰਬਰ ਨੂੰ ਸਫ਼ਲਤਾਪੂਰਵਕ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਤੋਂ ਬਾਅਦ ਸ਼ਨੀਵਾਰ ਅੰਮ੍ਰਿਤਸਰ ‘ਚ ਚੌਥੇ ਦਿਨ ਵੀ ਕਿਸਾਨਾਂ ਨੇ ਰੇਲਵੇ ਟ੍ਰੈਕ ਜਾਮ ਕੀਤਾ।

    ਪ੍ਰਦਰਸ਼ਨ ਕਰ ਰਹੇ ਕਿਸਾਨ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਪਹਿਲਾਂ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਪਹਿਲਾਂ 23 ਤੋਂ 26 ਸਤੰਬਰ ਤਕ ਸੀ। ਪਰ ਹੁਣ ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਤਿੰਨ ਦਿਨ ਹੋਰ ਵਧਾ ਕੇ 29 ਸਤੰਬਰ ਤਕ ਕਰ ਦਿੱਤਾ ਹੈ।

    LEAVE A REPLY

    Please enter your comment!
    Please enter your name here