ਲੁਧਿਆਣਾ ਪੁਲਿਸ ਨੇ ਪ੍ਰਵਾਸੀ ਮਜ਼ਦੂਰਾਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ:

    0
    152

    ਲੁਧਿਆਣਾ, ਜਨਗਾਥਾ ਟਾਇਮਜ਼ : (ਸਿਮਰਨ)

    ਲੁਧਿਆਣਾ : ਲੁਧਿਆਣਾ ਪੁਲਿਸ ਨੇ ਪ੍ਰਵਾਸੀ ਮਜ਼ਦੂਰਾਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਇਹਨਾਂ ਨੰਬਰ ‘ਤੇ ਪ੍ਰਵਾਸੀ ਮਜ਼ਦੂਰ ਬਣਿਆ ਖਾਣਾ ਲੈਣ ਲਈ, ਰਾਸ਼ਨ ਦੇ ਪੈਕਟ ਲੈਣ ਲਈ, ਮਾਲਕ ਵੱਲੋਂ ਤਨਖਾਹ ਨਾ ਦੇਣ ‘ਤੇ, ਲੋਕਲ ਪਾਸ ਤੇ ਮੈਡੀਕਲ ਸਹਾਇਤਾ ਲਈ ਸੰਪਰਕ ਕਰ ਸਕਦੇ ਹਨ।

    LEAVE A REPLY

    Please enter your comment!
    Please enter your name here