ਲੁਧਿਆਣਾ: ਸਰਕਾਰੀ ਸਕੂਲ ਦੇ 15 ਵਿਦਿਆਰਥੀਆਂ ਨੂੰ ਹੋਇਆ ਕੋਰੋਨਾ

    0
    144

    ਲੁਧਿਆਣਾ, ਜਨਗਾਥਾ ਟਾਇਮਜ਼: (ਰਵਿੰਦਰ)

    ਲੁਧਿਆਣਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੌਂਟਾ ‘ਚ 15 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼‌ੀਟਿਵ ਆਈ ਹੈ, ਇਸ ਤੋਂ ਬਿਨਾਂ ਦੋ ਸਟਾਫ਼ ਮੈਂਬਰਾਂ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਹੈ ਜਿਸ ਤੋਂ ਬਾਅਦ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੌਂਟਾ ਨੂੰ 2 ਮਾਰਚ ਤੱਕ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।

    ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ, “ਮੰਗਲਵਾਰ ਨੂੰ ਕੋਵੀਡ-19 ਲਈ 15 ਵਿਦਿਆਰਥੀਆਂ ਅਤੇ ਦੋ ਸਟਾਫ਼ ਮੈਂਬਰਾਂ ਦੇ ਪਾਜ਼‌ੀਟਿਵ ਟੈਸਟ ਆਉਣ ਤੋਂ ਬਾਅਦ ਸਾਰੇ ਪਾਜ਼‌ੀਟਿਵ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਇਕਾਂਤਵਾਸ ਕਰ ਦਿੱਤਾ ਗਿਆ ਹੈ।

    LEAVE A REPLY

    Please enter your comment!
    Please enter your name here