ਲੰਬੀ ਪੁਲਿਸ ਥਾਣੇ ‘ਚ ਸੁਖਬੀਰ ਬਾਦਲ ਖ਼ਿਲਾਫ਼ ਐੱਫਆਈਆਰ ਦਰਜ

    0
    145

    ਬਠਿੰਡਾ, ਜਨਗਾਥਾ ਟਾਇਮਜ਼: (ਰਵਿੰਦਰ)

    ਬੀਤੇ ਦਿਨ ਪਿੰਡ ਬਾਦਲ ਵਿਚ ਸੁਖਬੀਰ ਸਿੰਘ ਬਾਦਲ ਦੇ ਘਰ ਵਿੱਚ ਐਸਓਆਈ ਦਾ ਇੱਕ ਵੱਡਾ ਇਕੱਠ ਹੋਇਆ ਸੀ, ਜਿਸ ਵਿੱਚ ਉਹ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ ਗਈਆਂ ਸਨ। ਪੁਲਿਸ ਨੇ ਜ਼ਿਆਦਾ ਇਕੱਠ ਕਰਨ ਅਤੇ ਕੋਰੋਨਾ ਨਿਯਮਾਂ ਦੀਆਂ ਉਲੰਘਣਾ ਦੇ ਦੋਸ਼ ਵਿਚ ਪੁਲਿਸ ਨੇ 188 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਸੁਖਬੀਰ ਬਾਦਲ, ਸਾਬਕਾ ਵਿਧਾਇਕ ਹਰਪ੍ਰੀਤ ਸਿੰਘ, ਰੋਬਿਨ ਬਰਾੜ ਅਤੇ ਭੀਮ ਵੜੈਚ ਸਮੇਤ 100-150 ਲੋਕਾਂ ਖ਼ਿਲਾਫ਼ ਪਰਚਾ ਦਰਜ ਕੀਤਾ ਹੈ।

    LEAVE A REPLY

    Please enter your comment!
    Please enter your name here