ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਦੀ ਹਾਲਤ ਗੰਭੀਰ :

    0
    138

    ਮੋਹਾਲੀ, ਜਨਗਾਥਾ ਟਾਇਮਜ਼, (ਸਿਮਰਨ)

    ਮੋਹਾਲੀ : ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਗੁਰਦਾਸ ਬਾਦਲ ਦੀ ਹਾਲਤ ਗੰਭੀਰ  ਹੋਣ ਕਾਰਨ ਮੋਹਾਲੀ ਦੇ ਫ਼ੋਰਟਿਸ ਹਸਪਤਾਲ ਵਿੱਚ ਦਾਖ਼ਲ ਕੀਤਾ ਗਿਆ ਹੈ। ਉਨ੍ਹਾਂ ਨੂੰ ਵੈਂਟੀਲੇਟਰ ਉੱਤੇ ਰੱਖਿਆ ਗਿਆ ਹੈ। ਗੁਰਦਾਸ ਬਾਦਲ ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਦੇ ਭਰਾ ਹਨ।

    LEAVE A REPLY

    Please enter your comment!
    Please enter your name here