ਸ਼੍ਰੋਮਣੀ ਅਕਾਲੀ ਦਲ ਵੱਲੋਂ ਬਸਪਾ ਨੇ ਕੀਤਾ ਕੈਪਟਨ ਦੀ ਰਿਹਾਇਸ਼ ਦਾ ਘਿਰਾਓ

    0
    120

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਸਪਾ ਨਾਲ ਮਿਲ ਕੇ ਮੋਹਾਲੀ ਵਿਖੇ ਕੈਪਟਨ ਦੀ ਰਿਹਾਇਸ਼ ਦਾ ਘਿਰਾਓ ਕੀਤਾ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਸ਼ਾਮਿਲ ਹੋਈ। ਕੈਪਟਨ ਦੀ ਸਿਸਵਾਂ ਵਾਲੀ ਰਿਹਾਇਸ਼ ਬਾਹਰ ਮੁਜ਼ਾਹਰਾ ਕੀਤਾ ਗਿਆ। ਵੈਕਸੀਨ ਅਤੇ ਫਤਿਹ ਕਿਟ ਟੈਂਡਰ ਘੁਟਾਲੇ ਦੇ ਨੇ ਇਲਜ਼ਾਮ, ਬਲਬੀਰ ਸਿੱਧੂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਧਰਨਾ ਸ਼੍ਰੋਮਣੀ ਅਕਾਲੀ ਦਲ ਸੀਬੀਆਈ ਜਾਂਚ ਦੀ ਮੰਗ ਕਰ ਰਿਹਾ ਹੈ।

    LEAVE A REPLY

    Please enter your comment!
    Please enter your name here