ਸਕੂਲ ਫ਼ੀਸਾਂ ਦੇ ਮਾਮਲੇ ‘ਚ ਮਾਪਿਆਂ ਨੂੰ ਸੁਪਰੀਮ ਕੋਰਟ ਦਾ ਝਟਕਾ !

    0
    138

    ਚੰਡੀਗੜ੍ਹ, ਜਨਗਾਥਾ ਟਾਇਮਜ਼ : (ਰਵਿੰਦਰ)

    ਚੰਡੀਗੜ੍ਹ : ਸੁਪਰੀਮ ਕੋਰਟ ਨੇ ਪਾਬੰਦੀ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ। ਦੱਸ ਦਈਏ ਕਿ ਸੁਪਰੀਮ ਕੋਰਟ ਨੇ ਆਨਲਾਈਨ ਕਲਾਸ ਦੇ ਨਾਂ ‘ਤੇ ਪੂਰੀ ਫ਼ੀਸਾਂ ਵਸੂਲਣ ਵਿਰੁੱਧ ਦਾਇਰ ਕੀਤੀ ਪਟੀਸ਼ਨ ‘ਤੇ ਸੁਣਵਾਈ ਤੋਂ ਇੰਨਕਾਰ ਕਰ ਦਿੱਤਾ ਹੈ।

    ਅਦਾਲਤ ਨੇ ਕਿਹਾ ਕਿ ਹਰ ਸੂਬੇ ਦੀ ਸਥਿਤੀ ਵੱਖਰੀ ਹੈ। ਇਸ ਮੁੱਦੇ ਨੂੰ ਹਾਈਕੋਰਟ ਵਿੱਚ ਉਠਾਇਆ ਜਾਣਾ ਚਾਹੀਦਾ ਹੈ। ਜੇ ਹਾਈਕੋਰਟ ਦੇ ਆਦੇਸ਼ ਨਾਲ ਕੋਈ ਸਮੱਸਿਆ ਹੈ ਤਾਂ ਸੁਪਰੀਮ ਕੋਰਟ ਦਾ ਰੁਖ਼ ਕੀਤਾ ਜਾ ਸਕਦਾ ਹੈ।

    LEAVE A REPLY

    Please enter your comment!
    Please enter your name here