ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੀ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਸ਼ੁਰੂ :

    0
    147

    ਚੰਡੀਗੜ੍ਹ, ਜਨਗਾਥਾ ਟਾਇਮਜ਼ : (ਸਿਮਰਨ)

    ਚੰਡੀਗੜ੍ਹ : 1991 ਵਿਚ ਆਈ.ਏ.ਐੱਸ. ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਵੱਲੋਂ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਦਾਇਰ ਅਰਜ਼ੀ ਤੇ ਸੁਮੇਧ ਸੈਣੀ ਦੇ ਵਕੀਲਾਂ ਵਲੋਂ ਬਹਿਸ ਸ਼ੁਰੂ ਹੋ ਗਈ ਹੈ। ਸੁਮੇਧ ਸੈਣੀ ਦੇ ਕੇਸ ਦੀ ਪੈਰਵੀ ਏ.ਪੀ.ਐੱਸ. ਦਿਓਲ ਕਰ ਰਹੇ ਹਨ।

    ਬੀਤੇ ਦਿਨ ਸੁਮੇਧ ਸੈਣੀ ਦੇ ਨਾਮੀ ਵਕੀਲ ਸਤਨਾਮ ਸਿੰਘ ਕਲੇਰ ਨੇ ਉਸ ਦਾ ਕੇਸ ਲੜਨ ਤੋਂ ਕੋਰੀ ਨਾਂਹ ਕਰਕੇ ਪੂਰੀ ਤਰ੍ਹਾਂ ਆਪਣੇ ਆਪ ਨੂੰ ਇਸ ਕੇਸ ਨਾਲੋਂ ਵੱਖ ਕਰ ਲਿਆ ਸੀ।

    LEAVE A REPLY

    Please enter your comment!
    Please enter your name here