ਸਿਹਤ ਮੰਤਰੀ ਬਲਬੀਰ ਸਿੱਧੂ ਦਾ ਦਾਅਵਾ,ਕੋਵਿਡ-19 ਵੈਕਸੀਨ ਨੂੰ ਲੈ ਕੇ ਪੂਰੀ ਤਿਆਰੀ

    0
    143

    ਫਾਜ਼ਿਲਕਾ, ਜਨਗਾਥਾ ਟਾਇਮਜ਼: (ਰੁਪਿੰਦਰ)

    ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਾਅਵਾ ਕੀਤਾ ਕਿ ਕੋਵਿਡ-19 ਦੀ ਵੈਕਸੀਨ ਨੂੰ ਲੈ ਕੇ ਪੂਰੀ ਤਿਆਰੀਆਂ ਕੀਤੀ ਜਾ ਰਹੀ ਹਨ ਅਤੇ ਕਰੋਨਾ ਹੁਣ ਗੰਭੀਰ ਰੂਪ ਧਾਰਨ ਕਰ ਰਿਹਾ ਹੈ। ਸਿਹਤ ਮੰਤਰੀ ਨੇ ਕਿਹਾ ਕੋਰੋਨਾ ਵੈਕਸੀਨ ਨੂੰ ਲੈ ਕੇ ਤਿਆਰੀ ਪੂਰੀ ਹੋ ਚੁੱਕੀ ਹੈ ਅਤੇ ਜਨਵਰੀ ਦੀ ਸ਼ੁਰੁਆਤ ਵਿੱਚ ਕਰੋਨਾ ਵੈਕਸੀਨ ਲਗਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ।

     

    LEAVE A REPLY

    Please enter your comment!
    Please enter your name here