ਸਿੰਘੂ ਬਾਰਡਰ ‘ਤੇ ਇਕ ਕਿਸਾਨ ਦੀ ਮੌਤ

    0
    129

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿਦੰਰ)

    ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਵਿਚਾਲੇ ਸਿੰਘੂ ਬਾਰਡਰ ‘ਤੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦਰਸ਼ਨ ਸਿੰਘ ਪਿੰਡ ਰੌਲੀ ਜ਼ਿਲ੍ਹਾ ਮੋਗਾ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਦਰਸ਼ਨ ਸਿੰਘ ਕੁੱਝ ਦਿਨਾਂ ਤੋਂ ਬਿਮਾਰ ਸੀ, ਜਿਸ ਦੇ ਚੱਲਦਿਆਂ ਹੀ ਉਸ ਦੀ ਮੌਤ ਹੋ ਗਈ

    LEAVE A REPLY

    Please enter your comment!
    Please enter your name here