ਸੀਐੱਮ ਅੱਜ 2 ਵਜੇ ਕਰਨਗੇ ਬਿਜਲੀ ਅਧਿਕਾਰੀਆਂ ਨਾਲ ਮੀਟਿੰਗ

    0
    138

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਸਿਮਰਨ)

    ਬਿਜਲੀ ਦੀ ਸਮੱਸਿਆ ਸੂਬੇ ਦੀ ਸਭ ਤੋਂ ਵੱਡੀ ਸਮੱਸਿਆ ਹੈ। ਜਿਸ ਦੇ ਕਾਰਨ ਲੋਕਾਂ ਬਿਜਲੀ ਤੋਂ ਬਿਨਾਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਸੂਬੇ ਝੋਨੇ ਦੀ ਫ਼ਸਲ ਦਾ ਸੀਜ਼ਨ ਹੈ ਪਰ ਹੁਣ ਇਸ ਮੁਸ਼ਕਲ ਦਾ ਹੱਲ ਕਰਨ ਦੇ ਲਈ ਸੂਬੇ ਦੇ ਸੀਐੱਮ ਵੱਲੋਂ 2 ਵਜੇ ਬੈਠਕ ਰੱਖੀ ਗਈ ਹੈ।

    ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਝੋਨੇ ਦੇ ਸੀਜ਼ਨ ਨੂੰ ਦੇਖਦੇ ਹੋਇਆ ਖੇਤੀ ਸੈਕਟਰ ਨੂੰ ਬਿਨ੍ਹਾਂ ਕਿਸੇ ਰੁਕਾਵਟ ਬਿਜਲੀ ਦੇਣ ਲਈ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਅੱਜ 2 ਵਜੇ ਵਰਚੁਅਲ ਬੈਠਕ ਰੱਖੀ ਹੈ। ਜਿੱਥੇ ਸਰਕਾਰੀ ਬੁਲਾਰੇ ਨੇ ਦੱਸਿਆ ਕੀ ਇਸ ਵਿੱਚ ਮੁੱਖ ਮੰਤਰੀ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੇ ਰੂਬਰੂ ਹੋਣਗੇ ਅਤੇ ਇਸ ਸਮੱਸਿਆ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਨਗੇ ਅਤੇ ਉਨ੍ਹਾਂ ਨੂੰ ਬਿਨ੍ਹਾਂ ਕਿਸੇ ਰੁਕਾਵਟ ਦੇ ਬਿਜਲੀ ਦਿੱਤੀ ਜਾਵੇ।

    LEAVE A REPLY

    Please enter your comment!
    Please enter your name here