ਸੀਬੀਐੱਸਈ ਨੂੰ ਮਿਲਿਆ ਨਵਾਂ ਚੇਅਰਮੈਨ :

    0
    126

    ਨਵੀਂ ਦਿੱਲੀ, ਜਨਗਾਥਾ ਟਾਇਮਜ਼ : (ਸਿਮਰਨ)

    ਨਵੀਂ ਦਿੱਲੀ : ਬੈਚ ਦੇ ਉੜੀਸਾ ਕੇਡਰ ਦੇ ਆਈ.ਏ.ਐੱਸ. ਅਧਿਕਾਰੀ ਮਨੋਜ ਅਹੂਜਾ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਦੇ ਨਵੇਂ ਚੇਅਰਮੈਨ ਨਿਯੁਕਤ ਕੀਤੇ ਗਏ ਹਨ।

    ਅਹੂਜਾ ਇਸ ਵੇਲੇ ਲਾਲ ਬਹਾਦਰ ਸ਼ਾਸਤਰੀ ਨੈਸ਼ਨਲ ਅਕੈਡਮੀ ਆਫ਼ ਐਡਮਨਿਸਟਰੇਸ਼ਨ ਅਮਲਾ ਤੇ ਸਿਖਲਾਈ ਵਿਭਾਗ ਦੇ ਸਪੈਸ਼ਲ ਡਾਇਰੈਕਟਰ ਵਜੋਂ ਕੰਮ ਕਰ ਰਹੇ ਹਨ।

    ਨਵੇਂ ਚੇਅਰਮੈਨ ਦੀ ਨਿਯੁਕਤੀ ਦੀ ਜਾਣਕਾਰੀ ਸੀਬੀਐੱਸਈ ਨੇ ਇਕ ਬਿਆਨ ਵਿਚ ਦਿੱਤੀ। ਉਹ ਅਨੀਤਾ ਕਰਵਲ ਦੀ ਥਾਂ ਲੈਣਗੇ।

    LEAVE A REPLY

    Please enter your comment!
    Please enter your name here