ਸੁਖਦੇਵ ਢੀਂਡਸਾ ਨਵੀਂ ਪਾਰਟੀ ਬਣਾਉਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ :

    0
    108

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਰਵਿੰਦਰ)

    ਅੰਮ੍ਰਿਤਸਰ : ਨਵੀਂ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਪਾਰਟੀ ਬਣਾਉਣ ਤੋਂ ਬਾਅਦ ਨਵੀਂ ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਆਪਣੇ ਬੇਟੇ ਪਰਮਿੰਦਰ ਸਿੰਘ ਢੀਂਡਸਾ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਜਸਬੀਰ ਸਿੰਘ ਘੁੰਮਣ ਅਤੇ ਹੋਰ ਆਗੂ ਹਾਜ਼ਰ ਸਨ।

    LEAVE A REPLY

    Please enter your comment!
    Please enter your name here