ਸੁਮੇਧ ਸੈਣੀ ਦੀ ਪੇਸ਼ਗੀ ਜ਼ਮਾਨਤ ‘ਤੇ ਫ਼ੈਸਲਾ ਰਾਖਵਾਂ :

    0
    131

    ਮੋਹਾਲੀ, ਜਨਗਾਥਾ ਟਾਇਮਜ਼ : (ਸਿਮਰਨ)

    ਮੋਹਾਲੀ : 1991 ਵਿਚ ਆਈ.ਏ.ਐੱਸ. ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਵੱਲੋਂ ਮੋਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਦਾਇਰ ਅਰਜ਼ੀ ‘ਤੇ ਅੱਜ ਬਹਿਸ ਹੋਈ।

    ਜਿਸ ‘ਚ ਡੀ.ਜੀ.ਪੀ. ਸੁਮੇਧ ਸੈਣੀ ਦੀ ਪੇਸ਼ਗੀ ਜ਼ਮਾਨਤ ‘ਤੇ ਮੋਹਾਲੀ ਕੋਰਟ ਨੇ ਫ਼ੈਸਲਾ ਰਾਖਵਾਂ ਰੱਖਿਆ ਹੈ। ਹੁਣ ਸੋਮਵਾਰ ਨੂੰ ਇਸਦਾ ਫ਼ੈਸਲਾ ਸੁਣਾਇਆ ਜਾਏਗਾ।

    LEAVE A REPLY

    Please enter your comment!
    Please enter your name here