ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਗਿਆਨੀ ਮਾਨ ਸਿੰਘ ਨੇ ਦਿੱਤਾ ਅਸਤੀਫ਼ਾ

    0
    119

    ਅੰਮ੍ਰਿਤਸਰ, ਜਨਗਾਥਾ ਟਾਇਮਜ਼: (ਰਵਿੰਦਰ)

    ਸ੍ਰੀ ਹਰਿਮੰਦਰ ਸਾਹਿਬ ਜੀ ਦੇ ਗ੍ਰੰਥੀ ਸਿੰਘ ਗਿਆਨੀ ਮਾਨ ਸਿੰਘ ਦਾ ਅਸਤੀਫ਼ਾ ਸ਼੍ਰੋਮਣੀ ਕਮੇਟੀ ਪ੍ਰਬੰਧਕ ਕਮੇਟੀ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ। ਕਿਹਾ ਜਾ ਰਿਹਾ ਹੈ ਉਨ੍ਹਾਂ ਨੇ ਇਹ ਅਸਤੀਫ਼ਾ ਆਪਣੀ ਸਿਹਤ ਠੀਕ ਨਾ ਹੋਣ ਕਰਕੇ ਡਿਊਟੀ ਤੋਂ ਅਸਮਰਥਤਾ ਵਿਖਾਉਂਦੇ ਹੋਏ ਦਿੱਤਾ ਸੀ। ਉਸ ਉੱਤੇ ਵਿਚਾਰ ਚੱਲ ਰਿਹਾ ਸੀ ਤੇ ਜਿਸ ਨੂੰ ਹੁਣ ਪ੍ਰਵਾਨ ਕਰ ਲਿਆ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਧਿਕਾਰਤ ਤੌਰ ‘ਤੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ।

    LEAVE A REPLY

    Please enter your comment!
    Please enter your name here