ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਗਏ :

    0
    146

    ਅੰਮ੍ਰਿਤਸਰ, ਜਨਗਾਥਾ ਟਾਇਮਜ਼ : (ਸਿਮਰਨ)

    ਅੰਮ੍ਰਿਤਸਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 399ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਗਏ। ਮੁੱਖ ਸਕੱਤਰ ਡਾ ਰੂਪ ਸਿੰਘ ਨੇ ਦੱਸਿਆ ਕਿ ਸ਼ਾਮ ਨੂੰ ਪੁਰਾਤਨ ਰਵਾਇਤ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸੰਕੇਤਕ ਦੀਪਮਾਲਾ ਵੀ ਕੀਤੀ ਜਾਵੇਗੀ।

    ਇੱਥੇ ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਕਾਰਨ ਕਰਫ਼ਿਊ ਲੱਗਾ ਹੋਣ ਕਾਰਨ ਸੰਗਤਾਂ ਬਹੁਤ ਘੱਟ ਗਿਣਤੀ ਵਿਚ ਹੀ ਦਰਸ਼ਨ ਕਰਨ ਪੁੱਜ ਰਹੀਆਂ ਹਨ।

     

    LEAVE A REPLY

    Please enter your comment!
    Please enter your name here