ਹਰਿਆਣਾ ਪੁਲਿਸ ਦਾ ਕਿਸਾਨਾਂ ਤੇ ਐਕਸ਼ਨ, ਕਿਸਾਨ ਲੀਡਰਾਂ ਤੇ ਮਾਮਲੇ ਦਰਜ !

    0
    128
    New Delhi: Farmers from Punjab and Haryana march to Delhi during their protest against Farm Laws 2020 amid high security, at Sindu Border in New Delhi on Nov 27, 2020. The Delhi Police put up roadblocks at the interstate border to stop farmers from entering the national capital to hold their protest against the three central agricultural laws. A large number of security personnel, including those from the central armed police forces, were deployed on the Delhi-Gurugram border. (Photo: IANS)

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਹਰਿਆਣਾ ਪੁਲਿਸ ਨੇ ਕਿਸਾਨਾਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਣ ਦੌਰਾਨ ਕਿਸਾਨਾਂ ਨੇ ਪੁਲਸ ਦੇ ਬੈਰੀਕੇਡ ਤੋੜੇ ਹਨ ਅਤੇ ਧਾਰਾ 144 ਦਾ ਉਲੰਘਣ ਕੀਤੀ ਹੈ। ਅੰਬਾਲਾ ਦੇ ਐੱਸ.ਪੀ ਰਾਜੇਸ਼ ਕਾਲੀਆ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੁਲਿਸ ਨੇ ਕਿਸਾਨ ਲੀਡਰਾਂ ਤੇ ਐੱਫ.ਆਈ.ਆਰ ਦਰਜ ਕਰ ਲਈ ਹੈ।

    ਹਰਿਆਣਾ ਪੁਲਿਸ ਨੇ ਕਿਸਾਨ ਨੇਤਾਵਾਂ ਦੇ ਖਿਲਾਫ ਮਾਮਲੇ ਦਰਜ ਕੀਤੇ ਹਨ। ਕਿਸਾਨ ਨੇਤਾ ਗੁਰਨਾਮ ਸਿੰਘ ਚਢੁਨੀ ਅਤੇ ਹੋਰ ਨੇਤਾਵਾਂ ਦੇ ਖ਼ਿਲਾਫ਼ ਵੀ ਮਾਮਲਾ ਦਰਜ ਹੋਇਆ ਹੈ। 25 ਨਵੰਬਰ 2020 ਨੂੰ ਹਰਿਆਣਾ ਦੇ ਕਿਸਾਨ ਅੰਬਾਲਾ ਵਿੱਚ ਪੁਲਿਸ ਦੇ ਬੈਰੀਕੇਡ ਤੋੜ ਕੇ ਦਿੱਲੀ ਵੱਲ ਵਧੇ ਸੀ।

    LEAVE A REPLY

    Please enter your comment!
    Please enter your name here