ਹਰਿਆਣਾ ਸਰਕਾਰ ਵੱਲੋਂ ਸਾਰੇ ਪ੍ਰਾਈਵੇਟ ਤੇ ਸਰਕਾਰੀ ਸਕੂਲ ਇਕ ਵਾਰ ਫਿਰ ਬੰਦ ਕਰਨ ਦਾ ਐਲਾਨ

    0
    177

    ਹਰਿਆਣਾ, ਜਨਗਾਥਾ ਟਾਇਮਜ਼: (ਰੁਪਿੰਦਰ)

    ਰਾਜ ਦੇ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਇਕ ਵਾਰ ਫਿਰ ਬੰਦ ਹੋ ਜਾਣਗੇ। ਕੋਰੋਨਾ ਮਹਾਂਮਾਰੀ ਕਾਰਨ ਸਾਰੇ ਸਕੂਲ 30 ਨਵੰਬਰ ਤੱਕ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਮੇਂ ਦੌਰਾਨ ਸਾਰੇ ਸਕੂਲ ਦੁਬਾਰਾ ਸਵੱਛ ਬਣਾਏ ਜਾਣਗੇ।

    LEAVE A REPLY

    Please enter your comment!
    Please enter your name here