ਹਰੀਸ਼ ਰਾਵਤ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਲਈ ਚੰਡੀਗੜ੍ਹ ਪੁੱਜੇ

    0
    144

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰੁਪਿੰਦਰ)

    ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਲਈ ਹੈਲੀਕਾਪਟਰ ਰਾਹੀਂ ਚੰਡੀਗੜ੍ਹ ਪੁੱਜ ਗਏ ਹਨ। ਸਵੇਰੇ ਤਕਰੀਬਨ 12 ਵਜੇ ਉਹਨਾਂ ਦਾ ਹੈਲੀਕਾਪਟਰ ਇਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਦੇ ਨੇੜਲੇ ਹੈਲੀਪੈਡ ’ਤੇ ਉਤਰਿਆ ਜਿਥੋਂ ਉਹ ਮੁੱਖ ਮੰਤਰੀ ਨੂੰ ਮਿਲਣ ਲਈ ਰਵਾਨਾ ਹੋਏ।

    LEAVE A REPLY

    Please enter your comment!
    Please enter your name here