ਹੁਣ ਪੰਜਾਬ ਸਰਕਾਰ ਨੇ ਐੱਨ.ਆਰ.ਆਈਜ਼ ਨੂੰ ਸਾਂਭਣ ਲਈ ਲਾਈ ਅਧਿਆਪਕਾਂ ਦੀ ਡਿਊਟੀ !

    0
    152

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਚੰਡੀਗੜ੍ਹ : ਕੋਰੋਨਾ ਦੇ ਮਰੀਜ਼ ਪੰਜਾਬ ‘ਚ ਦਿਨੋ-ਦਿਨ ਵਧਦੇ ਹੀ ਜਾ ਰਹੇ ਹਨ, ਅਜਿਹੇ ‘ਚ ਹੀ ਪੰਜਾਬ ਸਰਕਾਰ ਨੇ ਇੱਕ ਹੋਰ ਫ਼ੈਸਲਾ ਕੀਤਾ ਹੈ ਜਿਸ ਅਨੁਸਾਰ ਹੁਣ ਵਿਦੇਸ਼ ਤੋਂ ਆਉਂਦੇ ਐੱਨ.ਆਰ.ਆਈਜ਼ ਨੂੰ ਪਿਕ-ਅਪ ਕਰਨ ਲਈ ਸਰਕਾਰ ਨੇ ਅਧਿਆਪਕਾਂ ਦੀ ਡਿਊਟੀ ਲਾਈ ਹੈ। ਜਿਸ ਅਨੁਸਾਰ ਅਧਿਆਪਕ ਐੱਨ.ਆਰ.ਆਈਜ਼ ਨੂੰ ਏਅਰਪੋਰਟ ਤੋਂ ਲੈ ਕੇ ਆਉਣ ਤੱਕ ਕੁਆਰੰਟਾਈਨ ਸੈਂਟਰ ਤੱਕ ਛੱਡਣਗੇ।

    ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਦਲਜੀਤ ਸਿੰਘ ਚੀਮਾਂ ਨੇ ਟਵੀਟ ਕਰਦਿਆਂ ਸਰਕਾਰ ਦੇ ਇਸ ਫ਼ੈਸਲੇ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਪਹਿਲਾਂ ਡਿਸਟਿਲਰੀਆਂ ਬਾਰੇ ਅਤੇ ਫਿਰ ਰੇਤ ਮਾਫੀਆ ਤੋਂ ਬਾਅਦ ਸਰਕਾਰ ਨੇ ਇੱਕ ਹੋਰ ਅਜੀਬੋ ਗ਼ਰੀਬ ਫੁਰਮਾਨ ਸੁਣਾਇਆ ਹੈ।

     

     

    LEAVE A REPLY

    Please enter your comment!
    Please enter your name here