ਹੋਲੀ ਬਾਰੇ ਹਰਿਆਣਾ ਸਰਕਾਰ ਦਾ ਵੱਡਾ ਫ਼ੈਸਲਾ, ਅਨਿਲ ਵਿੱਜ ਨੇ ਕੀਤਾ ਐਲਾਨ

    0
    155

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰੁਪਿੰਦਰ)

    ਹਰਿਆਣਾ ਸਰਕਾਰ ਨੇ ਕੋਰੋਨਾ ਦੇ ਫੇਰ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਜਨਤਕ ਥਾਵਾਂ ‘ਤੇ ਹੋਲੀ ਮਨਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਸਰਕਾਰ ਦਾ ਮੰਨਣਾ ਇਹੋ ਜਿਹਾ ਪ੍ਰੋਗਰਾਮਾਂ ਨਾਲ ਕੋਰੋਨਾ ਦਾ ਗ੍ਰਾਫ ਉੱਪਰ ਜਾ ਸਕਦਾ। ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਇਸ ਸਬੰਧ ਵਿਚ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

    LEAVE A REPLY

    Please enter your comment!
    Please enter your name here