ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ ਨਵੇਂ ਪਾਜ਼ੀਟਿਵ ਮਰੀਜ਼ 08 ਅਤੇ ਮੌਤ 0

    0
    131

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਨੇ ਦੱਸਿਆ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 2460 ਨਵੇਂ ਸੈਂਪਲ ਲੈਣ ਨਾਲ ਅਤੇ 1900 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ ਦੇ 08 ਨਵੇਂ ਪਾਜ਼ੀਟਿਵ ਕੇਸ ਆਏ ਹਨ। ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿਚੋਂ 28523 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2026 ਪਾਜ਼ੀਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ੀਟਿਵ ਕੇਸ 30549 ਹੋ ਗਏ ਹਨ। ਜ਼ਿਲ੍ਹੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 684507 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ, 654883 ਸੈਂਪਲ ਨੈਗੇਟਿਵ ਹਨ, ਜਦਕਿ 1913 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 999 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 972 ਹੈ। ਐਕਟਿਵ ਕੇਸਾਂ ਦੀ ਗਿਣਤੀ 72 ਹੈ, ਜਦਕਿ ਠੀਕ ਹੋਏ ਮਰੀਜ਼ਾਂ ਦੀ ਗਿਣਤੀ 29505 ਹੈ, ਜ਼ਿਲ੍ਹੇ ਵਿੱਚ ਕੋਈ ਮੌਤ ਨਹੀਂ ਹੋਈ ਹੈ।

    LEAVE A REPLY

    Please enter your comment!
    Please enter your name here