105 ਸਾਲਾਂ ਐਥਲੀਟ ਬੇਬੇ ਮਾਨ ਕੌਰ ਨਹੀਂ ਰਹੇ

    0
    128

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰੁਪਿੰਦਰ)

    105 ਸਾਲਾਂ ਐਥਲੀਟ ਮਾਨ ਕੌਰ ਦਾ ਅੱਜ ਸ਼ਨੀਵਾਰ ਦੁਪਹਿਰ ਦੇਹਾਂਤ ਹੋ ਗਿਆ ਹੈ। ਮਾਨ ਕੌਰ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ। ਜਿਨ੍ਹਾਂ ਦਾ ਇਲਾਜ ਡੇਰਾਬੱਸੀ ਦੇ ਹਸਪਤਾਲ ਚੱਲ ਰਿਹਾ ਸੀ।
    ਫਿਲਹਾਲ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਹੋ ਰਿਹਾ ਸੀ, ਪਰ ਅੱਜ ਦੁਪਹਿਰ ਅਚਾਨਕ ਉਨ੍ਹਾਂ ਦੀ ਹਾਲਤ ਖ਼ਰਾਬ ਹੋਣ ਉਪਰੰਤ ਮੌਤ ਹੋ ਗਈ। ਬੀਬੀ ਮਾਨ ਕੌਰ ਦੀ ਮੌਤ ਦੀ ਖ਼ਬਰ ਨਾਲ ਇਲਾਕੇ ਵਿਚ ਮਾਤਮ ਛਾ ਗਿਆ। ਉਹ ਡੇਰਾਬੱਸੀ ਦੇ ਸ਼ੁੱਧੀ ਆਯੁਰਵੈਦਿਕ ਹਸਪਤਾਲ ਵਿਚ ਦਾਖ਼ਲ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ ਚੰਡੀਗੜ੍ਹ ਵਿਖੇ ਕੀਤਾ ਜਾਵੇਗਾ।

     

    LEAVE A REPLY

    Please enter your comment!
    Please enter your name here