17 ਮਈ ਤੋਂ ਅੱਗੇ ਵੀ ਵੱਧ ਸਕਦਾ ਕਰਫ਼ਿਊ, ਕੈਪਟਨ ਨੇ ਦਿੱਤਾ ਸੰਕੇਤ !

    0
    145

    ਚੰਡੀਗੜ੍ਹ, ਜਨਗਾਥਾ ਟਾਇਮਜ਼ : (ਸਿਮਰਨ)

    ਚੰਡੀਗੜ੍ਹ : ਪੰਜਾਬ ਦੇ ਵਿੱਚ ਕੋਰੋਨਾਵਾਇਰਸ ਕਾਰਨ ਲੱਗੇ ਕਰਫ਼ਿਊ ਦੀ ਮਿਆਦ 17 ਮਈ ਤੋਂ ਅੱਗੇ ਵੀ ਵੱਧ ਸਕਦੀ ਹੈ। ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਕ ਟੀਵੀ ਨਿਊਜ਼ ਚੈਨਲ ‘ਤੇ ਇੰਟਰਵਿਊ ਦੌਰਾਨ ਸੰਕੇਤ ਦਿੱਤੇ ਹਨ।

    ਕੈਪਟਨ ਨੇ ਸੂਬੇ ‘ਚ ਕੋਰੋਨਾਵਾਇਰਸ ਦੀ ਮੌਜੂਦਾ ਸਥਿਤੀ ਬਾਰੇ ਗੱਲ ਕਰਦੇ ਕਿਹਾ ਕਿ 17 ਮਈ ਤੋਂ ਬਾਅਦ ਹਾਲਾਤਾਂ ਦੀ ਸਮੀਖਿਆ ਕੀਤੀ ਜਾਵੇਗੀ ਤੇ ਜੇ ਜ਼ਰੂਰੀ ਹੋਇਆ ਤਾਂ ਰਾਜ ‘ਚ ਕੋਰੋਨਵਾਇਰਸ ਕਰਫ਼ਿਊ ਨੂੰ ਅੱਗੇ ਵੀ ਵਧਾਇਆ ਜਾ ਸਕਦਾ ਹੈ।

     

    LEAVE A REPLY

    Please enter your comment!
    Please enter your name here