3 ਮੈਂਬਰਾਂ ਪੈਨਲ ਦੀ ਬੈਠਕ ਅੱਜ, ਸੋਨੀਆ ਗਾਂਧੀ ਨੂੰ ਰਿਪੋਰਟ ਸੌਂਪਣ ਦੀ ਸੰਭਾਵਨਾ

    0
    139

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ਕਾਂਗਰਸ ‘ਚ ਅੰਦੂਰਨੀ ਕਲੇਸ਼ ਨੂੰ ਖ਼ਤਮ ਕਰਨ ਲਈ ਗਠਿਤ ਕਮੇਟੀ ਅੱਜ ਆਪਣੀ ਰਿਪੋਰਟ ਹਾਈ ਕਮਾਂਡ ਨੂੰ ਸੌਂਪ ਸਕਦੇ ਹਨ। ਬੁੱਧਵਾਰ ਨੂੰ ਕਮੇਟੀ ਨੇ ਕਾਂਗਰਸ ਵਾਰ ਰੂਮ ‘ਚ ਦੋ ਵਾਰ ਬੈਠਕ ਕੀਤੀ। ਸੂਤਰਾਂ ਮੁਤਾਬਿਕ ਕਮੇਟੀ ਆਪਣੀ ਰਿਪੋਰਟ ਅੱਜ ਕਾਂਗਰਸ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੇਗੀ। ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਦੇ ਲੜਾਈ ਦੇ ਨਿਪਟਾਰੇ ਲਈ ਕਾਂਗਰਸ ਨੇ ਇਕ ਕਮੇਟੀ ਦਾ ਗਠਨ ਕੀਤਾ ਸੀ।

    LEAVE A REPLY

    Please enter your comment!
    Please enter your name here