32 ਮਰੀਜ਼ ਆਉਣ ਨਾਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਹੋਈ 5225, ਕੁੱਲ ਮੌਤਾਂ 190

    0
    149

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1117 ਨਵੇਂ ਸੈਂਪਲ ਲੈਣ ਨਾਲ ਅਤੇ 1942 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜ਼ਿਟਿਵ ਮਰੀਜ਼ਾਂ ਦੇ 32 ਨਵੇਂ ਕੇਸ ਆਉਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 5225 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)
    ਗਿਣਤੀ 131206 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 125327 ਸੈਂਪਲ ਨੈਗੇਟਿਵ, ਜਦਕਿ 1193 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 127 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 190 ਹੈ। ਐਕਟਿਵ ਕੇਸਾਂ ਦੀ ਗਿਣਤੀ ਹੈ 396 ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 4639 ਹਨ।

    ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 32 ਪਾਜ਼ੀਟਿਵ ਕੇਸ ਨਵੇਂ ਹਨ। ਹੁਸ਼ਿਆਰਪੁਰ ਸ਼ਹਿਰ 10 ਕੇਸ ਸੰਬੰਧਿਤ ਹਨ ਜਦ ਕੇ ਬਾਕੀ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਦੇ 22 ਪਾਜ਼ੀਟਿਵ ਮਰੀਜ਼ ਹਨ। ਜ਼ਿਲ੍ਹੇ ‘ਚ ਸਿਵਲ ਸਰਜਨ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here