52 ਨਵੇਂ ਮਰੀਜ਼ ਆਉਣ ਨਾਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਹੋਈ 26000, ਕੁੱਲ ਮੌਤਾਂ 899

    0
    139

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 3898 ਨਵੇਂ ਸੈਂਪਲ ਲੈਣ ਨਾਲ ਅਤੇ 4145 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ 152 ਨਵੇਂ ਪਾਜ਼ੀਟਿਵ ਮਰੀਜ਼ਾਂ ਦੇ ਕੇਸ ਆਉਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 26000 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 552418 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 523007 ਸੈਂਪਲ ਨੈਗੇਟਿਵ, ਜਦਕਿ 4789 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 442 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 899 ਹੈ। ਐਕਟਿਵ ਕੇਸਾਂ ਦੀ ਗਿਣਤੀ 2082 ਹੈ, ਜਦਕਿ ਠੀਕ ਹੋ ਕਿ ਘਰ ਗਏ ਮਰੀਜ਼ਾਂ ਦੀ ਗਿਣਤੀ 24882 ਹੈ।

    ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਕੋਰੋਨਾ ਵਾਇਰਸ ਨਾਲ ਜ਼ਿਲ੍ਹੇ ਵਿੱਚ 06 ਮੌਤਾਂ ਹਨ। ਉਹਨਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਅੰਦਰ ਲੈਵਲ-2290 ਦੇ ਮਰੀਜ਼ਾਂ ਲਈ ਉਪਲਬਧ ਬੈੱਡਾਂ ਵਿਚੋਂ 117 ਬੈਡ ਖਾਲੀ ਜਦ ਕਿ ਲੈਵਲ- 03 ਦੇ ਮਰੀਜ਼ਾਂ ਲਈ ਉਪਲਬਧ 37 ਬੈੱਡਾਂ ਵਿਚੋਂ 15 ਬੈਡ ਖਾਲੀ ਹਨ।

    Death Details:

    1* 66 year male R/o Dilor Block Bhunga died at CH HSP.

    2* 63 Year female R/o Adarsh Colony City died at Shivam hospital HSP.

    3* 52 Year female R/o Possi Kandi Block Mandbhander died at CH HSP.

    4* 34 Year male R/o Mukerian died at Raj Hospital Pathankot.

    5* 70 Year maleR/o Chocka Block Bhunga CH HSP.

    6* 75 Year maleR/o Gobind Nagar City Modern Hospital HSP.

    ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    Positive Cases of District: 152

    Positive Cases of Outside District:15

    Total: 167

     

    LEAVE A REPLY

    Please enter your comment!
    Please enter your name here