6ਵੀਂ ਕਲਾਸ ਦੇ ਦਾਖ਼ਲਾ ਟੈਸਟ ਲਈ 15 ਦਸੰਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ

    0
    134

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਨਵੋਦਿਆ ਵਿਦਿਆਲਿਆ ਸਮਿਤੀ ਵਲੋਂ ਸਾਲ 2020-21 ਦੀ 6ਵੀਂ ਕਲਾਸ ਦੇ ਦਾਖ਼ਲੇ ਲਈ ਆਨਲਾਈਨ ਐਪਲੀਕੇਸ਼ਨਾਂ ਮੰਗੀਆਂ ਗਈਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆ ਪ੍ਰਿੰਸੀਪਲ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਨੇ ਦੱਸਿਆ ਕਿ 6ਵੀਂ ਕਲਾਸ ਦੇ ਦਾਖ਼ਲੇ ਲਈ 15 ਦਸੰਬਰ 2020 ਤੱਕ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈਬਸਾਈਟ www.navodaya.gov.in ’ਤੇ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ ਸਿਲੈਕਸ਼ਨ ਟੈਸਟ 10 ਅਪ੍ਰੈਲ 2021 ਨੂੰ ਹੋਵੇਗਾ।

    LEAVE A REPLY

    Please enter your comment!
    Please enter your name here