ਚੰਡੀਗੜ੍ਹ ਦੇ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ, ਜਾਰੀ ਹੋਏ ਨਵੇਂ ਨਿਰਦੇਸ਼ : By Rajinder Maddy - May 14, 2020 0 167 Share Facebook Twitter Pinterest WhatsApp ਚੰਡੀਗੜ੍ਹ, ਜਨਗਾਥਾ ਟਾਇਮਜ਼ : (ਸਿਮਰਨ) ਚੰਡੀਗੜ੍ਹ : ਚੰਡੀਗੜ੍ਹ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਹਨ। ਡੀਈਓ ਨੇ ਸਰਕਾਰ ਤੇ ਪ੍ਰਾਈਵੇਟ ਸਕੂਲਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਅਗਲੇ ਹੁਕਮਾਂ ਤੱਕ ਛੁੱਟੀਆਂ ਰਹਿਣਗੀਆਂ। ਇਸ ਤੋਂ ਪਹਿਲਾਂ ਇਹ ਨਿਰਦੇਸ਼ 15 ਮਈ ਤੱਕ ਦਿੱਤਾ ਗਿਆ ਸੀ।