ਪੰਜਾਬ ਸੁਪਰ ਲੀਗ ਦਾ ਮਹੱਤਵਪੂਰਨ ਮੈਚ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ 9 ਨੂੰ

    0
    40

    ਮਾਹਿਲਪੁਰ ( ਸੇਖੋਂ ) – ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਪੰਜਾਬ ਸੁਪਰ ਲੀਗ ਦਾ ਇਕ ਮਹੱਤਵਪੂਰਨ ਮੈਚ 9 ਸਤੰਬਰ ਦਿਨ ਐਤਵਾਰ ਨੂੰ ਸ਼ਾਮ ਚਾਰ ਵਜੇ ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਦੱਸਿਆ ਕਿ ਇਹ ਮੈਚ ਬੀਐਸਐਫ਼ ਜਲੰਧਰ ਅਤੇ ਕੇਹਰ ਕਲੱਬ ਵਿਚਕਾਰ ਖੇਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਫੁੱਟਬਾਲ ਪ੍ਰੇਮੀਆਂ ਨੂੰ ਇਸ ਮੈਚ ਦਾ ਆਨੰਦ ਮਾਣਨ ਲਈ ਖੁਲ੍ਹਾ ਸੱਦਾ ਜਾਂਦਾ ਹੈ।

    LEAVE A REPLY

    Please enter your comment!
    Please enter your name here