ਮਨਾਲੀ ਪਹੁੰਚੇ ਮੋਦੀ, ਰੋਹਤਾਂਗ ‘ਚ ਕਰਨਗੇ ਅਟਲ ਟਨਲ ਦਾ ਉਦਘਾਟਨ

    0
    121

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਹਿਮਾਚਲ ਪ੍ਰਦੇਸ਼ ਦੇ ਰੋਹਤਾਂਗ ਵਿਖੇ ਅਟਲ ਟਨਲ (ਸੁਰੰਗ) ਦਾ ਉਦਘਾਟਨ ਕੀਤਾ ਜਾਵੇਗਾ। ਇਹ ਦੁਨੀਆ ਦੀ ਸਭ ਤੋਂ ਵੱਡੀ ਹਾਈਵੇ ਟਨਲ ਹੈ। ਇਸ ਤੋਂ ਪਹਿਲਾ ਪ੍ਰਧਾਨ ਮੰਤਰੀ ਪੰਜਾਬ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦੇ ਏਅਰਪੋਰਟ ਵਿਖੇ ਪਹੁੰਚੇ, ਜਿੱਥੋਂ ਉਹ ਰੋਹਤਾਂਗ ਲਈ ਰਵਾਨਾ ਹੋਏ। ਫ਼ਿਲਹਾਲ ਉਹ ਮਨਾਲੀ ਪਹੁੰਚ ਚੁੱਕੇ ਹਨ।

    LEAVE A REPLY

    Please enter your comment!
    Please enter your name here